ਕੈਨੇਡਾ 'ਚ ਦਿਲ ਦਾ ਦੌਰਾ ਪੈਣ ਕਾਰਨ 28 ਸਾਲਾਂ ਨੌਜਵਾਨ ਦੀ ਮੌ

Video Credit: Oneindia
Published on January 6, 2024 - Duration: 02:08s

ਕੈਨੇਡਾ 'ਚ ਦਿਲ ਦਾ ਦੌਰਾ ਪੈਣ ਕਾਰਨ 28 ਸਾਲਾਂ ਨੌਜਵਾਨ ਦੀ ਮੌ

ਪੰਜਾਬੀ ਨੌਜਵਾਨਾਂ ਵਿਚ ਵਿਦੇਸ਼ ਜਾ ਕੇ ਸੈਟਲ ਹੋਣ ਦਾ ਕ੍ਰੇਜ਼ ਦਿਨੋ-ਦਿਨ ਵੱਧ ਰਿਹਾ ਹੈ। ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿਚ ਪੰਜਾਬ ਤੋਂ ਨੌਜਵਾਨ ਕੈਨੇਡਾ, ਅਮਰੀਕਾ, ਆਸਟ੍ਰੇਲੀਆ, ਇੰਗਲੈਂਡ ਤੇ ਇਟਲੀ ਵਰਗੇ ਸ਼ਹਿਰਾਂ ਨੂੰ ਜਾਂਦੇ ਹਨ ਤੇ ਉਨ੍ਹਾਂ ਦਾ ਸੁਪਨਾ ਹੁੰਦਾ ਹੈ ਕਿ ਉਥੇ ਜਾ ਕੇ ਸੈਟਲ ਹੋ ਕੇ ਇਕ ਤਾਂ ਆਪਣਾ ਭਵਿੱਖ ਸੁਨਹਿਰੀ ਬਣਾਉਣਗੇ ਤੇ ਨਾਲ ਹੀ ਪਰਿਵਾਰ ਦੀ ਆਰਥਿਕ ਮਦਦ ਵੀ ਕਰਨਗੇ ਪਰ ਕਈ ਵਾਰ ਉਨ੍ਹਾਂ ਦੇ ਸੁਪਨੇ ਜਿਉਂ ਦੇ ਤਿਉਂ ਹੀ ਰਹਿ ਜਾਂਦੇ ਹਨ ਤੇ ਉਨ੍ਹਾਂ ਨਾਲ ਅਜਿਹਾ ਭਾਣਾ ਵਰਤ ਜਾਂਦਾ ਹੈ ਜਿਸਦੀ ਉਨ੍ਹਾਂ ਨੇ ਕਲਪਨਾ ਵੀ ਨਹੀਂ ਕੀਤੀ ਹੁੰਦੀ।ਅਜਿਹਾ ਹੀ ਇਕ ਹਾਦਸਾ ਸੰਗਰੂਰ ਦੇ ਨੌਜਵਾਨ ਨਾਲ ਵਾਪਰਿਆ ਜਿਸ ਦੀ ਕੈਨੇਡਾ ਵਿਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। .

A 28-year-old youth died due to a heart attack in Canada, the grandfather's condition is not seen.

.

.

.

#canadanews #punjabnews #yugveerkaran ~PR.182~


You are here

You might like